ਯਿਰਮਿਯਾਹ 22:8 - ਪਵਿੱਤਰ ਬਾਈਬਲ8 “ਬਹੁਤ ਸਾਰੀਆਂ ਕੌਮਾਂ ਦੇ ਲੋਕ ਉਸ ਸ਼ਹਿਰ ਕੋਲੋਂ ਲੰਘਣਗੇ। ਉਹ ਇੱਕ ਦੂਜੇ ਨੂੰ ਪੁੱਛਣਗੇ, ‘ਯਹੋਵਾਹ ਨੇ ਯਰੂਸ਼ਲਮ ਨਾਲ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਯਰੂਸ਼ਲਮ ਕਿੰਨਾ ਮਹਾਨ ਸ਼ਹਿਰ ਸੀ।’ Sien die hoofstukਪਵਿੱਤਰ ਬਾਈਬਲ O.V. Bible (BSI)8 ਬਹੁਤ ਸਾਰੀਆਂ ਕੌਮਾਂ ਏਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਏਸ ਵੱਡੇ ਸ਼ਹਿਰ ਨਾਲ ਇਉਂ ਕਿਉਂ ਕੀਤਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ? Sien die hoofstuk |