ਯਿਰਮਿਯਾਹ 23:1 - ਪਵਿੱਤਰ ਬਾਈਬਲ1 “ਯਹੂਦਾਹ ਦੇ ਲੋਕਾਂ ਦੇ ਅਯਾਲੀਆਂ (ਆਗੂਆਂ) ਲਈ ਇਹ ਬਹੁਤ ਬੁਰਾ ਹੋਵੇਗਾ। ਉਹ ਅਯਾਲੀ ਭੇਡਾਂ ਨੂੰ ਤਬਾਹ ਕਰ ਰਹੇ ਹਨ। ਉਹ ਭੇਡਾਂ ਨੂੰ ਮੇਰੀ ਚਰਾਗਾਹ ਤੋਂ ਭੱਜ ਕੇ ਸਾਰੀਆਂ ਦਿਸ਼ਾਵਾਂ ਵੱਲ ਜਾਣ ਲਈ ਮਜ਼ਬੂਰ ਕਰ ਰਹੇ ਹਨ।” ਇਹ ਸੰਦੇਸ਼ ਸੀ ਯਹੋਵਾਹ ਵੱਲੋਂ। Sien die hoofstukਪਵਿੱਤਰ ਬਾਈਬਲ O.V. Bible (BSI)1 ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ! Sien die hoofstuk |