ਯਿਰਮਿਯਾਹ 23:10 - ਪਵਿੱਤਰ ਬਾਈਬਲ10 ਯਹੂਦਾਹ ਦਾ ਦੇਸ਼ ਉਨ੍ਹਾਂ ਲੋਕਾਂ ਨਾਲ ਭਰਿਆ ਹੋਇਆ ਹੈ ਜਿਹੜੇ ਕਰਦੇ ਨੇ ਜਿਨਸੀ ਪਾਪ। ਉਹ ਕਈ ਤਰ੍ਹਾਂ ਨਾਲ ਬੇਵਫ਼ਾ ਹਨ। ਯਹੋਵਾਹ ਨੇ ਧਰਤੀ ਨੂੰ ਸਰਾਪ ਦਿੱਤਾ ਸੀ ਅਤੇ ਇਹ ਬਹੁਤ ਖੁਸ਼ਕ ਹੋ ਗਈ ਸੀ। ਚਰਾਂਦਾਂ ਅੰਦਰ, ਸੁੱਕੇ ਹੋਏ ਪੌਦੇ ਮਰ ਰਹੇ ਨੇ। ਖੇਤ ਮਾਰੂਬਲ ਵਾਂਗ ਬਣ ਗਏ ਨੇ। ਨਬੀ ਬੁਰੇ ਨੇ। ਉਹ ਨਬੀ ਆਪਣੇ ਪ੍ਰਭਾਵ ਅਤੇ ਸ਼ਕਤੀ ਨੂੰ ਗ਼ਲਤ ਢੰਗ ਨਾਲ ਇਸਤੇਮਾਲ ਕਰਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)10 ਕਿਉਂ ਜੋ ਦੇਸ ਜ਼ਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਰਾਂਦਾ ਸੁੱਕ ਗਈਆਂ ਹਨ। ਓਹਨਾਂ ਦਾ ਰਾਹ ਬੁਰਾ ਹੈ, ਓਹਨਾਂ ਦਾ ਗਭਰੇਟਾ ਚੰਗਾ ਨਹੀਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ, Sien die hoofstuk |