ਯਿਰਮਿਯਾਹ 23:13 - ਪਵਿੱਤਰ ਬਾਈਬਲ13 “ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)13 ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਓਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ। Sien die hoofstuk |