ਯਿਰਮਿਯਾਹ 23:15 - ਪਵਿੱਤਰ ਬਾਈਬਲ15 ਇਸ ਲਈ ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਨਬੀਆਂ ਵਾਸਤੇ ਆਖਦਾ ਹੈ: “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਸਜ਼ਾ ਹੋਵੇਗੀ ਜਿਵੇਂ ਜ਼ਹਿਰੀਲਾ ਭੋਜਨ-ਪਾਣੀ ਕਰੀਦਾ ਹੈ। ਨਬੀਆਂ ਨੇ ਆਤਮਕ ਬਿਮਾਰੀ ਸ਼ੁਰੂ ਕੀਤੀ ਸੀ। ਇਹ ਬਿਮਾਰੀ ਸੀ, ਜਿਹੜੀ ਸਾਰੇ ਮੁਲਕ ਅੰਦਰ ਫ਼ੈਲ ਗਈ ਸੀ। ਇਸ ਲਈ ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਬਿਮਾਰੀ ਯਰੂਸ਼ਲਮ ਦੇ ਨਬੀਆਂ ਤੋਂ ਆਈ ਸੀ।” Sien die hoofstukਪਵਿੱਤਰ ਬਾਈਬਲ O.V. Bible (BSI)15 ਏਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਨਾਗ ਦੌਣਾ ਖੁਆਵਾਂਗਾ, ਅਤੇ ਓਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ। Sien die hoofstuk |