ਯਿਰਮਿਯਾਹ 23:16 - ਪਵਿੱਤਰ ਬਾਈਬਲ16 ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ: “ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ। ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ। ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ। ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ। ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)16 ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ Sien die hoofstuk |