Aanlyn Bybel

- Advertensies -




ਯਿਰਮਿਯਾਹ 23:17 - ਪਵਿੱਤਰ ਬਾਈਬਲ

17 ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ। ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ। ਉਹ ਆਖਦੇ ਨੇ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਕੁਝ ਲੋਕ ਬਹੁਤ ਜ਼ਿੱਦੀ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ। ਇਸ ਲਈ ਉਹ ਨਬੀ ਆਖਦੇ ਨੇ, ‘ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਓਹ ਓਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਹਨ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਓਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਓਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।

Sien die hoofstuk Kopieer




ਯਿਰਮਿਯਾਹ 23:17

Volg ons:

Advertensies


Advertensies