Aanlyn Bybel

- Advertensies -




ਯਿਰਮਿਯਾਹ 23:18 - ਪਵਿੱਤਰ ਬਾਈਬਲ

18 ਪਰ ਉਨ੍ਹਾਂ ਨਬੀਆਂ ਵਿੱਚੋਂ ਕੋਈ ਵੀ ਯਹੋਵਾਹ ਦੀ ਸੰਗਤ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਨੂੰ ਦੇਖਿਆ ਸੁਣਿਆ ਨਹੀਂ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਹੀਂ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ?! ਯਾ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?

Sien die hoofstuk Kopieer




ਯਿਰਮਿਯਾਹ 23:18

Volg ons:

Advertensies


Advertensies