ਯਿਰਮਿਯਾਹ 23:2 - ਪਵਿੱਤਰ ਬਾਈਬਲ2 ਉਹ ਅਯਾਲੀ ਮੇਰੇ ਬੰਦਿਆਂ ਲਈ ਜ਼ਿੰਮੇਵਾਰ ਹਨ। ਅਤੇ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਇਹ ਗੱਲਾਂ ਉਨ੍ਹਾਂ ਅਯਾਲੀਆਂ ਨੂੰ ਆਖਦਾ ਹੈ: “ਅਯਾਲੀਆਂ ਤੁਸੀਂ ਮੇਰੀਆਂ ਭੇਡਾਂ ਨੂੰ ਹਰ ਪਾਸੇ ਖਿੰਡਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦਿੱਤਾ ਹੈ। ਅਤੇ ਤੁਸੀਂ ਉਨ੍ਹਾਂ ਦਾ ਧਿਆਨ ਨਹੀਂ ਰੱਖਿਆ। ਪਰ ਮੈਂ ਤੁਹਾਡਾ ਧਿਆਨ ਰੱਖਾਂਗਾ-ਮੈਂ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਏਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, - ਮੈਂ ਓਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹ ਨੂੰ ਹੱਕ ਕੇ ਕੱਢ ਦਿੱਤਾ ਅਤੇ ਓਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ Sien die hoofstuk |