Aanlyn Bybel

- Advertensies -




ਯਿਰਮਿਯਾਹ 23:20 - ਪਵਿੱਤਰ ਬਾਈਬਲ

20 ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।

Sien die hoofstuk Kopieer




ਯਿਰਮਿਯਾਹ 23:20

Volg ons:

Advertensies


Advertensies