Aanlyn Bybel

- Advertensies -




ਯਿਰਮਿਯਾਹ 23:21 - ਪਵਿੱਤਰ ਬਾਈਬਲ

21 ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਮੈਂ ਏਹਨਾਂ ਨਬੀਆਂ ਨੂੰ ਨਹੀਂ ਘੱਲਿਆ, ਤਦ ਵੀ ਓਹ ਦੌੜੇ ਫਿਰਦੇ ਹਨ। ਮੈਂ ਓਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਓਹ ਅਗੰਮ ਵਾਕ ਬੋਲਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।

Sien die hoofstuk Kopieer




ਯਿਰਮਿਯਾਹ 23:21

Volg ons:

Advertensies


Advertensies