Aanlyn Bybel

- Advertensies -




ਯਿਰਮਿਯਾਹ 23:24 - ਪਵਿੱਤਰ ਬਾਈਬਲ

24 ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁੱਕਾ ਲਵੇਗਾ ਕਿ ਮੈ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ

Sien die hoofstuk Kopieer




ਯਿਰਮਿਯਾਹ 23:24

Volg ons:

Advertensies


Advertensies