ਯਿਰਮਿਯਾਹ 23:25 - ਪਵਿੱਤਰ ਬਾਈਬਲ25 “ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ। Sien die hoofstukਪਵਿੱਤਰ ਬਾਈਬਲ O.V. Bible (BSI)25 ਜੋ ਕੁਝ ਨਬੀਆਂ ਨੇ ਆਖਿਆ ਹੈ, ਓਹ ਮੈਂ ਸੁਣਿਆ ਹੈ। ਓਹ ਮੇਰੇ ਨਾਮ ਉੱਤੇ ਏਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫਨਾ ਵੇਖਿਆ ਹੈ, ਮੈਂ ਸੁਫਨਾ ਵੇਖਿਆ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ! Sien die hoofstuk |