ਯਿਰਮਿਯਾਹ 23:26 - ਪਵਿੱਤਰ ਬਾਈਬਲ26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)26 ਕਦ ਤੀਕ ਏਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਦੇ ਵਿੱਚ ਹੋਣਗੇ ਕਿ ਓਹ ਆਪਣੇ ਦਿਲ ਦੇ ਭੁਲੇਖੇ ਦੇ ਅੰਗਮ ਵਾਕ ਬੋਲਣ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ? Sien die hoofstuk |