Aanlyn Bybel

- Advertensies -




ਯਿਰਮਿਯਾਹ 23:27 - ਪਵਿੱਤਰ ਬਾਈਬਲ

27 ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਜਿਹੜੇ ਸੋਚਦੇ ਹਨ ਭਈ ਓਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫਨਿਆਂ ਨਾਲ ਭੁਲਾ ਦੇਣ, ਜਿਨ੍ਹਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਓਹਨਾਂ ਦੇ ਪਿਉ ਦਾਦੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ

Sien die hoofstuk Kopieer




ਯਿਰਮਿਯਾਹ 23:27

Volg ons:

Advertensies


Advertensies