Aanlyn Bybel

- Advertensies -




ਯਿਰਮਿਯਾਹ 23:28 - ਪਵਿੱਤਰ ਬਾਈਬਲ

28 ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਉਹ ਨਬੀ ਜਿਹ ਦੇ ਕੋਲ ਸੁਫਨਾ ਹੈ ਉਹ ਸੁਫਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ! ਯਹੋਵਾਹ ਦਾ ਵਾਕ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ

Sien die hoofstuk Kopieer




ਯਿਰਮਿਯਾਹ 23:28

Volg ons:

Advertensies


Advertensies