ਯਿਰਮਿਯਾਹ 23:29 - ਪਵਿੱਤਰ ਬਾਈਬਲ29 ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਕੀ ਮੇਰਾ ਬਚਨ ਅੱਗ ਵਾਂਙੁ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਙੁ ਜਿਹੜਾ ਚਟਾਨ ਨੂੰ ਚੂਰ ਚੂਰ ਕਰ ਸੁੱਟਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ? Sien die hoofstuk |