ਯਿਰਮਿਯਾਹ 23:30 - ਪਵਿੱਤਰ ਬਾਈਬਲ30 ਇਸ ਲਈ ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਇਹ ਨਬੀ ਇੱਕ ਦੂਜੇ ਕੋਲੋਂ ਮੇਰੇ ਸ਼ਬਦ ਚੋਰੀ ਕਰਦੇ ਰਹਿੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)30 ਏਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ Sien die hoofstuk |