ਯਿਰਮਿਯਾਹ 23:33 - ਪਵਿੱਤਰ ਬਾਈਬਲ33 “ਯਹੂਦਾਹ ਦੇ ਲੋਕ, ਕੋਈ ਨਬੀ ਜਾਂ ਕੋਈ ਜਾਜਕ ਤੈਨੂੰ ਪੁੱਛ ਸੱਕਦਾ ਹੈ, ‘ਯਿਰਮਿਯਾਹ, ਯਹੋਵਾਹ ਦਾ ਬੋਝ ਕੀ ਹੈ?’ ਤੂੰ ਉਨ੍ਹਾਂ ਨੂੰ ਜਵਾਬ ਦੇਵੇਂਗਾ ਅਤੇ ਆਖੇਂਗਾ, ‘ਤੁਸੀਂ ਯਹੋਵਾਹ ਲਈ ਭਾਰੀ ਬੋਝ ਹੋ। ਅਤੇ ਮੈਂ ਇਹ ਬੋਝ ਲਾਹ ਕੇ ਸੁੱਟ ਦੇਵਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)33 ਜਦ ਤੈਨੂੰ ਏਹ ਪਰਜਾ ਯਾ ਨਬੀ ਯਾ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਓਹਨਾਂ ਨੂੰ ਆਖੀਂ, ਤੁਸੀਂ ਉਹ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ Sien die hoofstuk |