Aanlyn Bybel

- Advertensies -




ਯਿਰਮਿਯਾਹ 23:36 - ਪਵਿੱਤਰ ਬਾਈਬਲ

36 ਪਰ ਤੁਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਆਖੋਗੇ, ‘ਯਹੋਵਾਹ ਦਾ ਬੋਝ।’ ਇਹ ਇਸ ਲਈ ਹੈ ਕਿਉਂ ਕਿ ਯਹੋਵਾਹ ਦਾ ਸੰਦੇਸ਼ ਕਿਸੇ ਲਈ ਬੋਝ ਨਹੀਂ ਹੋਣਾ ਚਾਹੀਦਾ। ਪਰ ਤੁਸੀਂ ਆਪਣੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਬਦਲ ਦਿੱਤਾ। ਉਹ ਜੀਵਿਤ ਪਰਮੇਸ਼ੁਰ ਹੈ, ਸਰਬ ਸ਼ਕਤੀਮਾਨ ਯਹੋਵਾਹ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਯਹੋਵਾਹ ਦੇ ਭਾਰ ਦਾ ਤੁਸੀਂ ਫੇਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸਾਂ ਜੀਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ

Sien die hoofstuk Kopieer




ਯਿਰਮਿਯਾਹ 23:36

Volg ons:

Advertensies


Advertensies