ਯਿਰਮਿਯਾਹ 23:37 - ਪਵਿੱਤਰ ਬਾਈਬਲ37 “ਜੇ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਕਿਸੇ ਨਬੀ ਨੂੰ ਪੁੱਛੋ, ‘ਯਹੋਵਾਹ ਨੇ ਤੈਨੂੰ ਕੀ ਜਵਾਬ ਦਿੱਤਾ?’ ਜਾਂ ‘ਯਹੋਵਾਹ ਨੇ ਕੀ ਆਖਿਆ?’ Sien die hoofstukਪਵਿੱਤਰ ਬਾਈਬਲ O.V. Bible (BSI)37 ਤੂੰ ਨਬੀ ਨੂੰ ਇਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ? ਅਤੇ ਯਹੋਵਾਹ ਦਾ ਕੀ ਬਚਨ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਤੂੰ ਨਬੀ ਨੂੰ ਐਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਦਾ ਕੀ ਬਚਨ ਹੈ? Sien die hoofstuk |