Aanlyn Bybel

- Advertensies -




ਯਿਰਮਿਯਾਹ 23:4 - ਪਵਿੱਤਰ ਬਾਈਬਲ

4 ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।

Sien die hoofstuk Kopieer




ਯਿਰਮਿਯਾਹ 23:4

Volg ons:

Advertensies


Advertensies