Aanlyn Bybel

- Advertensies -




ਯਿਰਮਿਯਾਹ 23:5 - ਪਵਿੱਤਰ ਬਾਈਬਲ

5 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

Sien die hoofstuk Kopieer




ਯਿਰਮਿਯਾਹ 23:5

Volg ons:

Advertensies


Advertensies