ਯਿਰਮਿਯਾਹ 23:6 - ਪਵਿੱਤਰ ਬਾਈਬਲ6 ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” Sien die hoofstuk |