Aanlyn Bybel

- Advertensies -




ਯਿਰਮਿਯਾਹ 24:10 - ਪਵਿੱਤਰ ਬਾਈਬਲ

10 ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਰ ਬਵਾ ਨੂੰ ਘੱਲਾਂਗਾ ਏੱਥੋਂ ਤੀਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਓਹਨਾਂ ਨੂੰ ਅਤੇ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਓਹ ਮੁੱਕ ਜਾਣ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ।

Sien die hoofstuk Kopieer




ਯਿਰਮਿਯਾਹ 24:10

Volg ons:

Advertensies


Advertensies