Aanlyn Bybel

- Advertensies -




ਯਿਰਮਿਯਾਹ 24:6 - ਪਵਿੱਤਰ ਬਾਈਬਲ

6 ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ-ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ-ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵੱਧ ਸੱਕਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਮੈਂ ਓਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਓਹਨਾਂ ਨੂੰ ਏਸ ਦੇਸ ਵਿੱਚ ਫੇਰ ਲਿਆਵਾਂਗਾ। ਮੈਂ ਓਹਨਾਂ ਨੂੰ ਬਣਾਵਾਂਗਾ ਅਰ ਨਹੀਂ ਢਾਹਵਾਂਗਾ, ਮੈਂ ਓਹਨਾਂ ਨੂੰ ਲਾਵਾਂਗਾ ਅਰ ਪੁੱਟਾਂਗਾ ਨਹੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ

Sien die hoofstuk Kopieer




ਯਿਰਮਿਯਾਹ 24:6

Volg ons:

Advertensies


Advertensies