ਯਿਰਮਿਯਾਹ 24:7 - ਪਵਿੱਤਰ ਬਾਈਬਲ7 ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ। Sien die hoofstukਪਵਿੱਤਰ ਬਾਈਬਲ O.V. Bible (BSI)7 ਮੈਂ ਓਹਨਾਂ ਨੂੰ ਅਜੇਹਾ ਦਿਲ ਦਿਆਂਗਾ ਭਈ ਓਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਓਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ। Sien die hoofstuk |