ਯਿਰਮਿਯਾਹ 24:9 - ਪਵਿੱਤਰ ਬਾਈਬਲ9 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ। Sien die hoofstukਪਵਿੱਤਰ ਬਾਈਬਲ O.V. Bible (BSI)9 ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਓਹ ਓਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮੇਹਣਾ ਅਤੇ ਸਰਾਪ ਹੋਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ Sien die hoofstuk |