Aanlyn Bybel

- Advertensies -




ਯਿਰਮਿਯਾਹ 3:16 - ਪਵਿੱਤਰ ਬਾਈਬਲ

16 ਉਨ੍ਹਾਂ ਦਿਨਾਂ ਅੰਦਰ, ਦੇਸ਼ ਵਿੱਚ ਤੁਸੀਂ ਬਹੁਤ ਗਿਣਤੀ ਵਿੱਚ ਹੋਵੋਂਗੇ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ। “ਉਸ ਸਮੇਂ ਲੋਕ ਇਹ ਕਦੇ ਨਹੀਂ ਆਖਣਗੇ, ‘ਮੈਨੂੰ ਉਹ ਦਿਨ ਯਾਦ ਹਨ ਜਦੋਂ ਸਾਡੇ ਕੋਲ ਯਹੋਵਾਹ ਦੇ ਨੇਮ ਦਾ ਸੰਦੂਕ ਸੀ।’ ਉਹ ਪਵਿੱਤਰ ਸੰਦੂਕ ਬਾਰੇ ਮੁੜਕੇ ਸੋਚਣਗੇ ਵੀ ਨਹੀਂ। ਉਹ ਉਸ ਨੂੰ ਚੇਤੇ ਵੀ ਨਹੀਂ ਕਰਨਗੇ ਅਤੇ ਨਾ ਉਸਦਾ ਵਿਗੋਚਾ ਮਹਿਸੂਸ ਕਰਨਗੇ। ਉਹ ਫ਼ੇਰ ਕਦੇ ਪਵਿੱਤਰ ਸੰਦੂਕ ਨਹੀਂ ਬਨਾਉਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਨ੍ਹਾਂ ਵਿੱਚ, ਯਹੋਵਾਹ ਦਾ ਵਾਕ ਹੈ, ਓਹ ਫੇਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ” ਨਾ ਉਹ ਓਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖ ਭਾਲ ਕਰਨਗੇ, ਨਾ ਉਹ ਫੇਰ ਬਣਾਇਆ ਜਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ

Sien die hoofstuk Kopieer




ਯਿਰਮਿਯਾਹ 3:16

Volg ons:

Advertensies


Advertensies