ਯਿਰਮਿਯਾਹ 3:18 - ਪਵਿੱਤਰ ਬਾਈਬਲ18 ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।” Sien die hoofstukਪਵਿੱਤਰ ਬਾਈਬਲ O.V. Bible (BSI)18 ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ। Sien die hoofstuk |