ਯਿਰਮਿਯਾਹ 3:21 - ਪਵਿੱਤਰ ਬਾਈਬਲ21 “ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸੱਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ।” Sien die hoofstukਪਵਿੱਤਰ ਬਾਈਬਲ O.V. Bible (BSI)21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤ੍ਰਾਂ ਦੇ ਰੋਣ ਅਤੇ ਤਰਲਿਆਂ ਦੀ, ਓਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ। Sien die hoofstuk |