ਯਿਰਮਿਯਾਹ 3:23 - ਪਵਿੱਤਰ ਬਾਈਬਲ23 ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਸੱਚ ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲਾ ਧੋਖਾ ਹੈ, ਪਰ ਸੱਚ ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ। Sien die hoofstuk |