ਯਿਰਮਿਯਾਹ 3:24 - ਪਵਿੱਤਰ ਬਾਈਬਲ24 ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪਿਉ ਦਾਦਿਆਂ ਦੀ ਮਿਹਨਤ ਨੂੰ ਅਤੇ ਓਹਨਾਂ ਦੀਆਂ ਇੱਜੜਾਂ ਅਰ ਓਹਨਾਂ ਦਿਆਂ ਚੌਣਿਆਂ ਅਤੇ ਓਹਨਾਂ ਦਿਆਂ ਪੁੱਤ੍ਰਾਂ ਧੀਆਂ ਨੂੰ ਭੱਖ ਲਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ Sien die hoofstuk |