Aanlyn Bybel

- Advertensies -




ਯਿਰਮਿਯਾਹ 3:9 - ਪਵਿੱਤਰ ਬਾਈਬਲ

9 ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ!

Sien die hoofstuk Kopieer




ਯਿਰਮਿਯਾਹ 3:9

Volg ons:

Advertensies


Advertensies