Aanlyn Bybel

- Advertensies -




ਯਿਰਮਿਯਾਹ 4:1 - ਪਵਿੱਤਰ ਬਾਈਬਲ

1 ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,

Sien die hoofstuk Kopieer




ਯਿਰਮਿਯਾਹ 4:1

Volg ons:

Advertensies


Advertensies