ਯਿਰਮਿਯਾਹ 4:10 - ਪਵਿੱਤਰ ਬਾਈਬਲ10 ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, “ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)10 ਤਦ ਮੈਂ ਆਖਿਆ, ਹਾਇ, ਪ੍ਰਭੁ ਯਹੋਵਾਹ! ਤੈਂ ਸੱਚ ਮੁੱਚ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਏਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੀਕ ਅੱਪੜ ਪਈ ਹੈ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!। Sien die hoofstuk |