ਯਿਰਮਿਯਾਹ 4:11 - ਪਵਿੱਤਰ ਬਾਈਬਲ11 ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)11 ਉਸ ਵੇਲੇ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ. - ਉਡਾਉਣ ਯਾ ਸਾਫ ਕਰਨ ਲਈ ਨਹੀਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ, Sien die hoofstuk |