ਯਿਰਮਿਯਾਹ 4:13 - ਪਵਿੱਤਰ ਬਾਈਬਲ13 ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸ ਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸ ਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ! Sien die hoofstukਪਵਿੱਤਰ ਬਾਈਬਲ O.V. Bible (BSI)13 ਵੇਖੋ ਉਹ ਬੱਦਲਾਂ ਵਾਂਙੁ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਙੁ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤਿੱਖੇ ਹਨ, ਹਾਇ ਸਾਨੂੰ! ਅਸੀਂ ਬਰਬਾਦ ਹੋ ਗਏ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ! Sien die hoofstuk |