ਯਿਰਮਿਯਾਹ 4:21 - ਪਵਿੱਤਰ ਬਾਈਬਲ21 ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝੰਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੁਰ੍ਹੀਆਂ ਨੂੰ ਸੁਣਨਾ ਪਵੇਗਾ? Sien die hoofstukਪਵਿੱਤਰ ਬਾਈਬਲ O.V. Bible (BSI)21 ਮੈਂ ਕਦ ਤੀਕ ਏਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ? Sien die hoofstuk |