Aanlyn Bybel

- Advertensies -




ਯਿਰਮਿਯਾਹ 4:23 - ਪਵਿੱਤਰ ਬਾਈਬਲ

23 ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਮੈਂ ਧਰਤੀ ਨੂੰ ਡਿੱਠਾ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਓਹਨਾਂ ਵਿੱਚ ਚਾਨਣ ਨਹੀਂ ਸੀ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।

Sien die hoofstuk Kopieer




ਯਿਰਮਿਯਾਹ 4:23

Volg ons:

Advertensies


Advertensies