Aanlyn Bybel

- Advertensies -




ਯਿਰਮਿਯਾਹ 4:26 - ਪਵਿੱਤਰ ਬਾਈਬਲ

26 ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸ ਦੇ ਕਹਿਰ ਨੇ ਇਹ ਕੀਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਮੈਂ ਡਿੱਠਾ ਅਤੇ ਵੇਖੋ, ਉਹ ਦਾ ਮੇਵੇਦਾਰ ਮਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਸਾਰੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।

Sien die hoofstuk Kopieer




ਯਿਰਮਿਯਾਹ 4:26

Volg ons:

Advertensies


Advertensies