Aanlyn Bybel

- Advertensies -




ਯਿਰਮਿਯਾਹ 4:28 - ਪਵਿੱਤਰ ਬਾਈਬਲ

28 ਇਸ ਦੇ ਕਾਰਣ, ਧਰਤੀ ਪਿੱਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਆਂ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਏਸ ਉੱਤੇ ਬੋਲ ਚੁੱਕਿਆ ਹਾਂ, ਮੈਂ ਏਹ ਠਾਣਿਆ ਹੈ, ਮੈਂ ਨਹੀਂ ਗਰੰਜ ਹੋਵਾਂਗਾ ਨਾ ਹੀ ਏਸ ਤੋਂ ਮੁੜਾਂਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।

Sien die hoofstuk Kopieer




ਯਿਰਮਿਯਾਹ 4:28

Volg ons:

Advertensies


Advertensies