ਯਿਰਮਿਯਾਹ 4:3 - ਪਵਿੱਤਰ ਬਾਈਬਲ3 ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ। Sien die hoofstukਪਵਿੱਤਰ ਬਾਈਬਲ O.V. Bible (BSI)3 ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਐਉਂ ਆਖਦਾ ਹੈ, - ਆਪਣੀ ਪਈ ਹੋਈ ਜਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ। Sien die hoofstuk |