Aanlyn Bybel

- Advertensies -




ਯਿਰਮਿਯਾਹ 4:4 - ਪਵਿੱਤਰ ਬਾਈਬਲ

4 ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਙੁ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।

Sien die hoofstuk Kopieer




ਯਿਰਮਿਯਾਹ 4:4

Volg ons:

Advertensies


Advertensies