ਯਿਰਮਿਯਾਹ 4:5 - ਪਵਿੱਤਰ ਬਾਈਬਲ5 “ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, ‘ਸਾਰੇ ਦੇਸ਼ ਅੰਦਰ ਤੁਰ੍ਹੀ ਵਜਾ ਦਿਓ।’ ਉੱਚੀ-ਉੱਚੀ ਪੁਕਾਰੋ ਤੇ ਆਖੋ, ‘ਇਕੱਠੇ ਹੋਕੇ ਆਓ! ਆਓ ਸੁਰੱਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀ।’ Sien die hoofstukਪਵਿੱਤਰ ਬਾਈਬਲ O.V. Bible (BSI)5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜਾਓ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ! Sien die hoofstuk |