ਯਿਰਮਿਯਾਹ 4:9 - ਪਵਿੱਤਰ ਬਾਈਬਲ9 ਯਹੋਵਾਹ ਆਖਦਾ ਹੈ, “ਉਸ ਸਮੇਂ, ਜਦੋਂ ਇਹ ਵਾਪਰੇਗਾ, ਰਾਜਾ ਅਤੇ ਉਸ ਦੇ ਅਧਿਕਾਰੀ ਆਪਣਾ ਹੌਸਲਾ ਛੱਡ ਜਾਣਗੇ, ਜਾਜਕ ਭੈਭੀਤ ਹੋ ਜਾਣਗੇ, ਨਬੀ ਤ੍ਰੈਹ ਜਾਣਗੇ।” Sien die hoofstukਪਵਿੱਤਰ ਬਾਈਬਲ O.V. Bible (BSI)9 ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਪਾਤਸ਼ਾਹ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡੈਂਬਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ Sien die hoofstuk |