ਯਿਰਮਿਯਾਹ 5:12 - ਪਵਿੱਤਰ ਬਾਈਬਲ12 “ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, ‘ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।’ Sien die hoofstukਪਵਿੱਤਰ ਬਾਈਬਲ O.V. Bible (BSI)12 ਓਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ, ਏਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ। Sien die hoofstuk |