ਯਿਰਮਿਯਾਹ 5:15 - ਪਵਿੱਤਰ ਬਾਈਬਲ15 ਇਸਰਾਏਲ ਦੇ ਪਰਿਵਾਰ, ਇਹ ਸੰਦੇਸ਼ ਹੈ ਯਹੋਵਾਹ ਵੱਲੋਂ, “ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਇੱਕ ਕੌਮ ਨੂੰ ਦੂਰ-ਦੁਰਾਡਿਓ ਲਿਆਵਾਂਗਾ। ਇਹ ਪੁਰਾਣੀ ਕੌਮ ਹੈ, ਇਹ ਪੁਰਾਤਨ ਕੌਮ ਹੈ। ਉਸ ਕੌਮ ਦੇ ਲੋਕ ਅਜਿਹੀ ਭਾਸ਼ਾ ਬੋਲਦੇ ਹਨ ਜਿਸ ਨੂੰ ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਸਮਝਦੇ, ਉਹ ਕੀ ਆਖਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)15 ਹੇ ਇਸਰਾਏਲ ਦੇ ਘਰਾਣੇ, ਵੋਖੋ, ਮੈਂ ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ, ਉਹ ਇੱਕ ਸੂਰਮੀ ਕੌਮ ਹੈ, ਉਹ ਇਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸੱਕਦਾ ਹੈਂ ਕਿ ਉਹ ਕੀ ਬੋਲਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ। Sien die hoofstuk |