ਯਿਰਮਿਯਾਹ 5:18 - ਪਵਿੱਤਰ ਬਾਈਬਲ18 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਪਰ ਯਹੂਦਾਹ, ਜਦੋਂ ਇਹ ਭਿਆਨਕ ਦਿਨ ਆਉਣਗੇ, ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਪਰ ਉਨ੍ਹਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ Sien die hoofstuk |