Aanlyn Bybel

- Advertensies -




ਯਿਰਮਿਯਾਹ 5:21 - ਪਵਿੱਤਰ ਬਾਈਬਲ

21 ਇਹ ਸੰਦੇਸ਼ ਸੁਣੋ: ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸੱਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਹੇ ਮੂਰਖ ਅਤੇ ਬੇਸਮਝ ਲੋਕੋ, ਏਹ ਨੂੰ ਸੁਣੋ ਤਾਂ, ਤੁਸੀਂ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਨ੍ਹਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,

Sien die hoofstuk Kopieer




ਯਿਰਮਿਯਾਹ 5:21

Volg ons:

Advertensies


Advertensies